by | May 2, 2025 | Niet gecategoriseerd
ਪਹਿਲਾ ਪ੍ਕਾਸ਼ ਗੁਰੂ ਗ੍ੰਥ ਸਾਹਿਬ ਜੀ ਦਾ ਭਾਈ ਗੁਰਦਾਸ ਦੀ ਉਗਾਹੀ ਮੂਜਬ ੧੬੦੪ ਨੂੰ ਇਹ ਸੰਕਲਨ ਮੁਕੰਮਲ ਹੋਇਆ। ਉਸ ਉਪਰੰਤ ਇਸ ਗਰੰਥ ਦਾ ਤਤਕਰਾ ਤੇ ਅੰਗ ਅੰਕਿਤ ਕਰਨਾ ਸ਼ੁਰੂ ਹੋਇਆ।੭੦੦੦ ਸ਼ਬਦਾਂ ਦੇ ਇਸ ਸੰਗ੍ਰਿਹ ਵਿੱਚ ਉਸ ਸਮੇਂ ਪਹਿਲੇ ਪੰਜ ਗੁਰੂਆਂ ,ਭਾਰਤ ਦੇ ਵਖ ਵਖ ਸੂਬਿਆਂ ਦੇ ੧੫ ਭਗਤਾਂ ਤੇ ਸੂਫ਼ੀਆਂ ਜਿਨ੍ਹਾਂ ਵਿੱਚ ਸ਼ੇਖ...
by | May 2, 2025 | Niet gecategoriseerd
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ...
by | May 2, 2025 | Niet gecategoriseerd
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੧ਓ ਸਤਿਗੁਰ ਪ੍ਰਸਾਦਿ ॥ ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ਵਿਚ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ਵਡਭਾਗੀ ਮੇਰਾ...
by | May 2, 2025 | Niet gecategoriseerd
ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ...